Breaking News: Three culprits of Beadbi in Amritsar remanded in Police custody for three days.

ਤਾਜ਼ਾ ਖ਼ਬਰ: ਪਾਵਨ ਸਰੂਪਾਂ ਦੀ ਬੇਅਦਬੀ ਕਰਨ ਵਾਲੇ ਤਿੰਨ ਦੋਸ਼ੀ ਅਦਾਲਤ ‘ਚ ਕੀਤੇ ਪੇਸ਼, ਪੁਲਿਸ ਨੂੰ ਮਿਲਿਆ ਤਿੰਨ ਦਿਨ ਦਾ ਰਿਮਾਂਡ

1268645__insane

ਬਾਬਾ ਬਕਾਲਾ ਸਾਹਿਬ – ਬੀਤੀ ਰਾਤ ਪਿੰਡ ਰਾਮਦੀਵਾਲੀ ਮੁਸਲਮਾਨਾਂ ‘ਚ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ 3 ਸ਼ਰਾਰਤੀ ਅਨਸਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਤੇ 10 ਗੁਟਕਾ ਸਾਹਿਬ ਨੂੰ ਅਗਨ ਭੇਟ ਕਰਨ ਉਪਰੰਤ ਪਿੰਡ ਵਾਸੀਆਂ ਵਲੋਂ ਦੋਸ਼ੀਆਂ ਨੂੰ ਮੌਕੇ ‘ਤੇ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਸੀ। ਪੁਲਿਸ ਨੇ ਤਿੰਨਾਂ ਦੋਸ਼ੀਆਂ ਨੂੰ ਅੱਜ ਬਾਬਾ ਬਕਾਲਾ ਸਾਹਿਬ ਦੀ ਅਦਾਲਤ ‘ਚ ਪੇਸ਼ ਕੀਤਾ। ਜਿਥੇ ਅਦਾਲਤ ਨੇ ਦੋਸ਼ੀਆਂ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ।

12801392_972436666169055_5206421857789946261_n

Breaking News: Three culprits responsible for Beadbi of Saroops of Sri Guru Granth Sahib Ji at Gurdwara Bhai Jeevan Singh, village Ramadiwali Mussalmana, district Amritsar have been presented before Court at Baba Bakala Sahib. All three have been remanded to Police custody for three days.

Share:

Leave a Reply

Your email address will not be published. Required fields are marked *

17 − fourteen =